ਮਃ ੫ ॥
ਮੁੰਢਹੁ ਭੁਲੇ ਮੁੰਢ ਤੇ ਕਿਥੈ ਪਾਇਨਿ ਹਥੁ ॥
ਤਿੰਨੈ ਮਾਰੇ ਨਾਨਕਾ ਜਿ ਕਰਣ ਕਾਰਣ ਸਮਰਥੁ ॥੨॥

Sahib Singh
    
Sahib Singh
ਜੋ ਮਨੁੱਖ ਪਹਿਲੋਂ ਤੋਂ ਹੀ ਪ੍ਰਭੂ ਵਲੋਂ ਖੁੰਝੇ ਹੋਏ ਹਨ, ਉਹ ਹੋਰ ਕਿਹੜਾ ਆਸਰਾ ਲੈਣ ?
(ਕਿਉਂਕਿ) ਹੇ ਨਾਨਕ! ਇਹ ਉਸ ਪ੍ਰਭੂ ਨੇ ਆਪ ਮਾਰੇ ਹੋਏ ਹਨ, ਜੋ ਸਾਰੀ ਸਿ੍ਰਸ਼ਟੀ ਨੂੰ ਰਚਨ ਦੇ ਸਮਰੱਥ ਹੈ ।੨ ।
Follow us on Twitter Facebook Tumblr Reddit Instagram Youtube