ਮਃ ੫ ॥
ਜੋ ਧੁਰਿ ਲਿਖਿਆ ਲੇਖੁ ਪ੍ਰਭ ਮੇਟਣਾ ਨ ਜਾਇ ॥
ਰਾਮ ਨਾਮੁ ਧਨੁ ਵਖਰੋ ਨਾਨਕ ਸਦਾ ਧਿਆਇ ॥੨॥

Sahib Singh
    
Sahib Singh
ਹੇ ਪ੍ਰਭੂ! ਮੁਢ ਤੋਂ (ਕੀਤੇ ਕੰਮਾਂ ਦੇ ਅਨੁਸਾਰ) ਜੋ (ਸੰਸਕਾਰ-ਰੂਪ) ਲੇਖ (ਹਿਰਦੇ ਵਿਚ) ਉੱਕਰਿਆ ਗਿਆ ਹੈ, ਉਹ ਮਿਟਾਇਆ ਨਹੀਂ ਜਾ ਸਕਦਾ ।
(ਪਰ ਹਾਂ) ਹੇ ਨਾਨਕ! ਪ੍ਰਭੂ ਦਾ ਨਾਮ-ਧਨ ਤੇ ਸੌਦਾ (ਇਕੱਠਾ ਕਰੋ), ਨਾਮ ਸਦਾ ਸਿਮਰੋ (ਇਸ ਤ੍ਰਹਾਂ ਪਿਛਲਾ ਲੇਖ ਮਿਟ ਸਕਦਾ ਹੈ) ।੨ ।
Follow us on Twitter Facebook Tumblr Reddit Instagram Youtube