ਸਲੋਕ ਮਃ ੫ ॥
ਨਾਨਕ ਆਏ ਸੇ ਪਰਵਾਣੁ ਹੈ ਜਿਨ ਹਰਿ ਵੁਠਾ ਚਿਤਿ ॥
ਗਾਲ੍ਹੀ ਅਲ ਪਲਾਲੀਆ ਕੰਮਿ ਨ ਆਵਹਿ ਮਿਤ ॥੧॥
Sahib Singh
Sahib Singh
ਹੇ ਨਾਨਕ! ਜਿਨ੍ਹਾਂ ਮਨੁੱਖਾਂ ਦੇ ਚਿੱਤ ਵਿਚ ਪਰਮਾਤਮਾ ਆ ਵੱਸਿਆ ਹੈ ਉਹਨਾਂ ਦਾ ਆਉਣਾ ਸਫਲ ਹੈ ।
ਹੇ ਮਿੱਤਰ! ਫੋਕੀਆਂ ਗੱਲਾਂ ਕਿਸੇ ਕੰਮ ਨਹੀਂ ਆਉਂਦੀਆਂ (ਨਾਮ ਤੋਂ ਵਾਂਜੇ ਰਹਿ ਕੇ ਫੋਕੀਆਂ ਗੱਲਾਂ ਦਾ ਕੋਈ ਲਾਭ ਨਹੀਂ ਹੁੰਦਾ) ।੧ ।
ਹੇ ਮਿੱਤਰ! ਫੋਕੀਆਂ ਗੱਲਾਂ ਕਿਸੇ ਕੰਮ ਨਹੀਂ ਆਉਂਦੀਆਂ (ਨਾਮ ਤੋਂ ਵਾਂਜੇ ਰਹਿ ਕੇ ਫੋਕੀਆਂ ਗੱਲਾਂ ਦਾ ਕੋਈ ਲਾਭ ਨਹੀਂ ਹੁੰਦਾ) ।੧ ।