ਮਃ ੨ ॥
ਏਕ ਕ੍ਰਿਸਨੰ ਸਰਬ ਦੇਵਾ ਦੇਵ ਦੇਵਾ ਤ ਆਤਮਾ ॥
ਆਤਮਾ ਬਾਸੁਦੇਵਸ੍ਯਿ ਜੇ ਕੋ ਜਾਣੈ ਭੇਉ ॥
ਨਾਨਕੁ ਤਾ ਕਾ ਦਾਸੁ ਹੈ ਸੋਈ ਨਿਰੰਜਨ ਦੇਉ ॥੪॥