ਮਃ ੩ ॥
ਸਦਾ ਸਦਾ ਸਾਲਾਹੀਐ ਸਚੇ ਕਉ ਬਲਿ ਜਾਉ ॥
ਨਾਨਕ ਏਕੁ ਛੋਡਿ ਦੂਜੈ ਲਗੈ ਸਾ ਜਿਹਵਾ ਜਲਿ ਜਾਉ ॥੨॥
Sahib Singh
Sahib Singh
ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੀ ਹੀ ਸਦਾ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਮੈਂ ਪ੍ਰਭੂ ਤੋਂ ਸਦਕੇ ਹਾਂ ।
ਪਰ, ਹੇ ਨਾਨਕ! ਉਹ ਜੀਭ ਸੜ ਜਾਏ ਜੋ ਇਕ ਪ੍ਰਭੂ ਨੂੰ ਛੱਡ ਕੇ ਕਿਸੇ ਹੋਰ (ਦੀ ਯਾਦ) ਵਿਚ ਲੱਗੇ ।੨ ।
ਪਰ, ਹੇ ਨਾਨਕ! ਉਹ ਜੀਭ ਸੜ ਜਾਏ ਜੋ ਇਕ ਪ੍ਰਭੂ ਨੂੰ ਛੱਡ ਕੇ ਕਿਸੇ ਹੋਰ (ਦੀ ਯਾਦ) ਵਿਚ ਲੱਗੇ ।੨ ।