ਸਿਰੀਰਾਗੁ ਮਹਲਾ ੩ ॥
ਸੁਖ ਸਾਗਰੁ ਹਰਿ ਨਾਮੁ ਹੈ ਗੁਰਮੁਖਿ ਪਾਇਆ ਜਾਇ ॥
ਅਨਦਿਨੁ ਨਾਮੁ ਧਿਆਈਐ ਸਹਜੇ ਨਾਮਿ ਸਮਾਇ ॥
ਅੰਦਰੁ ਰਚੈ ਹਰਿ ਸਚ ਸਿਉ ਰਸਨਾ ਹਰਿ ਗੁਣ ਗਾਇ ॥੧॥
ਭਾਈ ਰੇ ਜਗੁ ਦੁਖੀਆ ਦੂਜੈ ਭਾਇ ॥
ਗੁਰ ਸਰਣਾਈ ਸੁਖੁ ਲਹਹਿ ਅਨਦਿਨੁ ਨਾਮੁ ਧਿਆਇ ॥੧॥ ਰਹਾਉ ॥
ਸਾਚੇ ਮੈਲੁ ਨ ਲਾਗਈ ਮਨੁ ਨਿਰਮਲੁ ਹਰਿ ਧਿਆਇ ॥
ਗੁਰਮੁਖਿ ਸਬਦੁ ਪਛਾਣੀਐ ਹਰਿ ਅੰਮ੍ਰਿਤ ਨਾਮਿ ਸਮਾਇ ॥
ਗੁਰ ਗਿਆਨੁ ਪ੍ਰਚੰਡੁ ਬਲਾਇਆ ਅਗਿਆਨੁ ਅੰਧੇਰਾ ਜਾਇ ॥੨॥
ਮਨਮੁਖ ਮੈਲੇ ਮਲੁ ਭਰੇ ਹਉਮੈ ਤ੍ਰਿਸਨਾ ਵਿਕਾਰੁ ॥
ਬਿਨੁ ਸਬਦੈ ਮੈਲੁ ਨ ਉਤਰੈ ਮਰਿ ਜੰਮਹਿ ਹੋਇ ਖੁਆਰੁ ॥
ਧਾਤੁਰ ਬਾਜੀ ਪਲਚਿ ਰਹੇ ਨਾ ਉਰਵਾਰੁ ਨ ਪਾਰੁ ॥੩॥
ਗੁਰਮੁਖਿ ਜਪ ਤਪ ਸੰਜਮੀ ਹਰਿ ਕੈ ਨਾਮਿ ਪਿਆਰੁ ॥
ਗੁਰਮੁਖਿ ਸਦਾ ਧਿਆਈਐ ਏਕੁ ਨਾਮੁ ਕਰਤਾਰੁ ॥
ਨਾਨਕ ਨਾਮੁ ਧਿਆਈਐ ਸਭਨਾ ਜੀਆ ਕਾ ਆਧਾਰੁ ॥੪॥੭॥੪੦॥
Sahib Singh
ਸਾਗਰੁ = ਸਮੁੰਦਰ ।
ਗੁਰਮੁਖਿ = ਗੁਰੂ ਵਲ ਮੂੰਹ ਕੀਤਿਆਂ ।
ਅਨਦਿਨੁ = ਹਰ ਰੋਜ਼ ।
ਧਿਆਈਐ = ਸਿਮਰਨਾ ਚਾਹੀਦਾ ਹੈ ।
ਸਹਜੇ = ਆਤਮਕ ਅਡੋਲਤਾ ਵਿਚ (ਟਿਕ ਕੇ) ।
ਸਮਾਇ = ਲੀਨ ਹੋ ਕੇ ।
ਅੰਦਰੁ = ਹਿਰਦਾ {ਨੋਟ: = ਲਫ਼ਜ਼ ‘ਅੰਦਰੁ’ ਨਾਂਵ ਹੈ, ‘ਅੰਦਰਿ’ ਸੰਬੰਧਕ ਹੈ} ।
ਰਸਨਾ = ਜੀਭ ।
ਗਾਇ = ਗਾ ਕੇ ।੧ ।
ਦੂਜੈ ਭਾਇ = (ਪਰਮਾਤਮਾ ਤੋਂ ਬਿਨਾ) ਕਿਸੇ ਹੋਰ ਦੇ ਪਿਆਰ ਵਿਚ ।
ਲਹਹਿ = ਪ੍ਰਾਪਤ ਕਰੇਂਗਾ ।੧।ਰਹਾਉ ।
ਲਗਾਈ = ਲਾਗਏ, ਲਾਗੈ ।
ਧਿਆਇ = ਸਿਮਰ ਕੇ ।
ਸਬਦੁ ਪਛਾਣੀਐ = ਸਿਫ਼ਤਿ = ਸਾਲਾਹ ਦੀ ਬਾਣੀ ਨਾਲ ਸਾਂਝ ਪਾਣੀ ਚਾਹੀਦੀ ਹੈ ।
ਨਾਮਿ = ਨਾਮਿ ਵਿਚ ।
ਪ੍ਰਚੰਡੁ = ਤੇਜ਼ ।
ਬਲਾਇਆ = ਜਗਾਇਆ ।੨ ।
ਮਰਿ ਜੰਮਹਿ = (ਆਤਮਕ ਮੌਤੇ) ਮਰ ਕੇ (ਮੁੜ ਮੁੜ) ਜੰਮਦੇ ਹਨ ।
ਹੋਇ = ਹੋ ਕੇ ।
ਵਿਕਾਰੁ = ਰੋਗ ।
ਧਾਤੁਰ = ਨਾਸਵੰਤ ।
ਬਾਜੀ = ਖੇਡ ।
ਪਲਚਿ ਰਹੇ = ਫਸ ਰਹੇ ਹਨ ।
ਉਰਵਾਰੁ = ਉਰਲਾ ਬੰਨਾ ।੩।ਜਪ ਤਪ ਸੰਜਮੀ—ਜਪੀ, ਤਪੀ, ਸੰਜਮੀ, ਸਿਮਰਨ ਕਰਨ ਵਾਲਾ, ਸੇਵਾ ਕਰਨ ਵਾਲਾ, ਮਨ ਨੂੰ ਵਿਕਾਰਾਂ ਤੋਂ ਰੋਕਣ ਵਾਲਾ ।
ਆਧਾਰੁ = ਆਸਰਾ ।੪ ।
ਮਨਮੁਖੁ = ਆਪਣੇ ਮਨ ਵਲ ਮੂੰਹ ਰੱਖਣ ਵਾਲਾ ਬੰਦਾ ।
ਵਿਆਪਿਆ = ਫਸਿਆ ਹੋਇਆ ।
ਉਦਾਸੀ = ਉਪਰਾਮਤਾ ।
ਚੀਨੈ = ਪਛਾਣਦਾ ।
ਪਤਿ = ਇੱਜ਼ਤ ।
ਖੋਇ = ਗਵਾ ਲੈਂਦਾ ਹੈ ।
ਖੋਈਐ = ਨਾਸ ਕਰੀਦੀ ਹੈ ।੧ ।
ਅਹਿ = ਦਿਨ ।
ਨਿਸਿ = ਰਾਤ ।
ਸੇਵਿ = ਸੇਵਾ ਕਰ ਕੇ ।
ਪਰਜਲੈ = {ਪ੍ਰਖ਼ਵਲਤਿ} ਚੰਗੀ ਤ੍ਰਹਾਂ ਸੜਦਾ ਹੈ ।੧।ਰਹਾਉ ।
ਬਿਗਸੈ = ਖਿੜਿਆ ਰਹਿੰਦਾ ਹੈ ।
ਹਰਿ ਬੈਰਾਗੁ = ਪਰਮਾਤਮਾ ਦਾ ਪ੍ਰੇਮ ।
ਨਿਚੰਦੁ = ਨਿਚਿੰਦ, ਬੇਫ਼ਿਕਰ ।
ਸਹਜਿ = ਆਤਮਕ ਅਡੋਲਤਾ ਵਿਚ ।੨ ।
ਬੈਰਾਗੀ = ਵਿਰਕਤ ।
ਨ ਲਾਗਿ = ਨਹੀਂ ਲੱਗਦੀ ।
ਤਾਮਸੁ = (ਵਿਕਾਰਾਂ ਦੀ) ਕਾਲਖ ।
ਮੂਲੇ = ਬਿਲਕੁਲ ।
ਆਪੁ = ਆਪਾ = ਭਾਵ ।
ਨਿਧਾਨੁ = ਖ਼ਜ਼ਾਨਾ ।
ਅਘਾਏ = ਅਘਾਇ, ਰੱਜ ਕੇ ।੩ ।
ਜਿਨਿ = ਜਿਸ ਨੇ ।
ਜਿਨਿ ਕਿਨੈ = ਜਿਸ ਕਿਸੇ ਨੇ ।
ਬੈਰਾਗਿ = ਪ੍ਰੇਮ ਵਿਚ (ਟਿਕ ਕੇ) ਲਾਗਿ—ਲੱਗੀ ਰਹਿੰਦੀ ਹੈ ।
ਲਾਗਿ = ਪਾਹ ।੪ ।

ਹੇ ਮੇਰੇ ਮਨ! (ਤੇਰੇ ਅੰਦਰ ਤਾਂ) ਦਿਨ ਰਾਤ ਸਦਾ (ਮਾਇਆ ਦੀ) ਆਸ ਭਰੀ ਰਹਿੰਦੀ ਹੈ ।
(ਹੇ ਮਨ!) ਸਤਿਗੁਰੂ ਦੀ ਦੱਸੀ ਸੇਵਾ ਕਰ (ਤਦੋਂ ਹੀ ਮਾਇਆ ਦਾ) ਮੋਹ ਚੰਗੀ ਤ੍ਰਹਾਂ ਸੜ ਸਕਦਾ ਹੈ (ਤਦੋਂ ਹੀ) ਗਿ੍ਰਹਸਤ ਵਿਚ ਰਹਿੰਦਿਆਂ ਹੀ (ਮਾਇਆ ਤੋਂ) ਉਪਰਾਮ ਹੋ ਸਕੀਦਾ ਹੈ ।੧ ।
ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਮਾਇਆ ਦੇ ਮੋਹ ਵਿਚ ਫਸਿਆ ਰਹਿੰਦਾ ਹੈ (ਉਸ ਦੇ ਅੰਦਰ) ਨਾਹ ਪਰਮਾਤਮਾ ਦੀ ਲਗਨ ਪੈਦਾ ਹੁੰਦੀ ਹੈ ਨਾਹ ਮਾਇਆ ਵਲੋਂ ਉਪਰਾਮਤਾ ।
ਉਹ ਮਨੁੱਖ ਗੁਰੂ ਦੇ ਸ਼ਬਦ ਨੂੰ ਨਹੀਂ ਵਿਚਾਰਦਾ, (ਇਸ ਵਾਸਤੇ ਉਸ ਨੂੰ) ਸਦਾ ਦੁੱਖ (ਘੇਰੀ ਰੱਖਦਾ) ਹੈ, ਪਰਮਾਤਮਾ ਦੀ ਦਰਗਾਹ ਵਿਚ ਭੀ ਉਹ ਆਪਣੀ ਇੱਜ਼ਤ ਗਵਾ ਲੈਂਦਾ ਹੈ ।
ਪਰ ਗੁਰੂ ਦੇ ਦੱਸੇ ਰਾਹ ਤੇ ਤੁਰਿਆਂ ਹਉਮੈ ਦੂਰ ਹੋ ਜਾਂਦੀ ਹੈ, ਨਾਮ ਵਿਚ ਰੰਗੇ ਜਾਈਦਾ ਹੈ, ਤੇ ਸੁਖ ਪ੍ਰਾਪਤ ਹੁੰਦਾ ਹੈ ।੧ ।
ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਗੁਰੂ ਦੇ ਦੱਸੇ) ਕਰਮ ਕਰਦਾ ਹੈ ਤੇ (ਅੰਦਰੋਂ) ਖਿੜਿਆ ਰਹਿੰਦਾ ਹੈ (ਕਿਉਂਕਿ ਉਸ ਦੇ ਅੰਦਰ) ਪਰਮਾਤਮਾ ਦਾ ਪ੍ਰੇਮ ਹੈ ਤੇ ਆਤਮਕ ਸੁਖ ਹੈ ।
ਉਹ ਦਿਨ ਰਾਤ ਹਰ ਵੇਲੇ ਪਰਮਾਤਮਾ ਦੀ ਭਗਤੀ ਕਰਦਾ ਹੈ, (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਉਹ ਬੇ-ਫ਼ਿਕਰ ਰਹਿੰਦਾ ਹੈ ।
ਵੱਡੀ ਕਿਸਮਤ ਨਾਲ ਉਸ ਨੂੰ ਸਾਧ ਸੰਗਤਿ ਪ੍ਰਾਪਤ ਹੋ ਜਾਂਦੀ ਹੈ ਜਿਥੇ ਉਸ ਨੂੰ ਪਰਮਾਤਮਾ ਦਾ ਮਿਲਾਪ ਹੋ ਜਾਂਦਾ ਹੈ, ਤੇ ਉਹ ਆਤਮਕ ਅਡੋਲਤਾ ਵਿਚ (ਟਿਕਿਆ ਹੋਇਆ) ਸੁਖ ਮਾਣਦਾ ਹੈ ।੨ ।
ਉਹ ਮਨੁੱਖ (ਅਸਲ) ਸਾਧੂ ਹੈ ਉਹੀ ਬੈਰਾਗੀ ਹੈ ਜੇਹੜਾ ਆਪਣੇ ਹਿਰਦੇ ਵਿਚ ਪ੍ਰਭੂ ਦਾ ਨਾਮ ਵਸਾਂਦਾ ਹੈ ।
ਉਸ ਦੇ ਅੰਦਰ ਵਿਕਾਰਾਂ ਦੀ ਕਾਲਖ ਕਦੇ ਭੀ ਅਸਰ ਨਹੀਂ ਕਰਦੀ, ਉਹ ਆਪਣੇ ਅੰਦਰੋਂ ਆਪਾ-ਭਾਵ ਗਵਾਈਰੱਖਦਾ ਹੈ ।
ਸਤਿਗੁਰੂ ਨੇ ਉਸ ਨੂੰ ਪਰਮਾਤਮਾ ਦਾ ਨਾਮ-ਖ਼ਜ਼ਾਨਾ (ਉਸਦੇ ਅੰਦਰ ਹੀ) ਵਿਖਾ ਦਿੱਤਾ ਹੁੰਦਾ ਹੈ, ਤੇ ਉਹ ਨਾਮ-ਰਸ ਰੱਜ ਕੇ ਪੀਂਦਾ ਹੈ ।੩ ।
ਪਰਮਾਤਮਾ ਨੂੰ ਜਿਸ ਕਿਸੇ ਨੇ ਲੱਭਾ ਹੈ ਸਾਧ ਸੰਗਤਿ ਵਿਚ ਹੀ ਵੱਡੀ ਕਿਸਮਤ ਨਾਲ ਪ੍ਰਭੂ-ਪ੍ਰੇਮ ਵਿਚ ਜੁੜ ਕੇ ਲੱਭਾ ਹੈ ।
ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ (ਬਾਹਰ ਜੰਗਲਾਂ ਅਦਿਕ ਵਿਚ) ਤੁਰੇ ਫਿਰਦੇ ਹਨ, ਉਹ ਸਤਿਗੁਰੂ (ਦੀ ਵਡਿਆਈ) ਨੂੰ ਨਹੀਂ ਸਮਝਦੇ, ਉਹਨਾਂ ਦੇ ਅੰਦਰ ਹਉਮੈ (ਦੀ ਮੈਲ) ਲੱਗੀ ਰਹਿੰਦੀ ਹੈ ।
ਹੇ ਨਾਨਕ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ ਰੰਗੇ ਗਏ ਹਨ ਉਹ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ (ਪਰ ਪਾਹ ਤੋਂ ਬਿਨਾ ਪੱਕਾ ਰੰਗ ਨਹੀਂ ਚੜ੍ਹਦਾ, ਤੇ ਨਾਮ-ਰੰਗ ਵਿਚ ਰੰਗੇ ਜਾਣ ਵਾਸਤੇ ਪ੍ਰਭੂ ਦੇ) ਡਰ-ਅਦਬ ਤੋਂ ਬਿਨਾ ਪਾਹ ਨਹੀਂ ਮਿਲ ਸਕਦੀ ।੪।੮।੪੧ ।