ਗਉੜੀ ਗੁਆਰੇਰੀ ਮਹਲਾ ੪ ॥
ਹਰਿ ਆਪੇ ਜੋਗੀ ਡੰਡਾਧਾਰੀ ॥
ਹਰਿ ਆਪੇ ਰਵਿ ਰਹਿਆ ਬਨਵਾਰੀ ॥
ਹਰਿ ਆਪੇ ਤਪੁ ਤਾਪੈ ਲਾਇ ਤਾਰੀ ॥੧॥
ਐਸਾ ਮੇਰਾ ਰਾਮੁ ਰਹਿਆ ਭਰਪੂਰਿ ॥
ਨਿਕਟਿ ਵਸੈ ਨਾਹੀ ਹਰਿ ਦੂਰਿ ॥੧॥ ਰਹਾਉ ॥
ਹਰਿ ਆਪੇ ਸਬਦੁ ਸੁਰਤਿ ਧੁਨਿ ਆਪੇ ॥
ਹਰਿ ਆਪੇ ਵੇਖੈ ਵਿਗਸੈ ਆਪੇ ॥
ਹਰਿ ਆਪਿ ਜਪਾਇ ਆਪੇ ਹਰਿ ਜਾਪੇ ॥੨॥
ਹਰਿ ਆਪੇ ਸਾਰਿੰਗ ਅੰਮ੍ਰਿਤਧਾਰਾ ॥
ਹਰਿ ਅੰਮ੍ਰਿਤੁ ਆਪਿ ਪੀਆਵਣਹਾਰਾ ॥
ਹਰਿ ਆਪਿ ਕਰੇ ਆਪੇ ਨਿਸਤਾਰਾ ॥੩॥
ਹਰਿ ਆਪੇ ਬੇੜੀ ਤੁਲਹਾ ਤਾਰਾ ॥
ਹਰਿ ਆਪੇ ਗੁਰਮਤੀ ਨਿਸਤਾਰਾ ॥
ਹਰਿ ਆਪੇ ਨਾਨਕ ਪਾਵੈ ਪਾਰਾ ॥੪॥੬॥੪੪॥
Sahib Singh
ਆਪੇ = ਆਪ ਹੀ ।
ਡੰਡਾਧਾਰੀ = ਡੰਡਾ ਹੱਥ ਵਿਚ ਰੱਖਣ ਵਾਲਾ ।
ਬਨਵਾਰੀ = {ਵਨਮਾਲੀ—ਜੰਗਲ ਦੇ ਫੁਲਾਂ ਦੀ ਮਾਲਾ ਪਹਿਨਣ ਵਾਲਾ, ਕਿ੍ਰਸ਼ਨ} ਪਰਮਾਤਮਾ ।
ਤਾਰੀ = ਤਾੜੀ, ਸਮਾਧੀ ।੧ ।
ਭਰਪੂਰਿ = ਵਿਆਪਕ, ਹਰ ਥਾਂ ਮੌਜੂਦ ।
ਨਿਕਟਿ = ਨੇੜੇ ।੧।ਰਹਾਉ ।
ਧੁਨਿ = ਲਗਨ ।
ਵਿਗਸੈ = ਖਿੜਦਾ ਹੈ, ਖ਼ੁਸ਼ ਹੁੰਦਾ ਹੈ ।
ਜਾਪੇ = ਜਪਦਾ ਹੈ ।੨ ।
ਸਾਰਿੰਗ = ਪਪੀਹਾ ।
ਕਰੇ = (ਜੀਵਾਂ ਨੂੰ ਪੈਦਾ) ਕਰਦਾ ਹੈ ।
ਨਿਸਤਾਰਾ = ਪਾਰ = ਉਤਾਰਾ ।੩।ਤੁਲਹਾ—ਦਰੀਆ ਵਿਚੋਂ ਪਾਰ ਲੰਘਣ ਲਈ ਲੱਕੜਾਂ ਦਾ ਬੱਧਾ ਹੋਇਆ ਗੱਠਾ ।
ਤਾਰਾ = ਤਾਰਨ ਵਾਲਾ, ਪਾਰ ਲੰਘਾਣ ਵਾਲਾ ।
ਪਾਵੈ ਪਾਰਾ = ਪਾਰ ਲੰਘਾਂਦਾ ਹੈ ।੪ ।
ਧਣੀ = ਮਾਲਕ ।
ਰਾਸਿ = ਸਰਮਾਇਆ ।
ਤੂੰ ਦੇਹਿ = ਤੂੰ ਦੇਂਦਾ ਹੈਂ ।
ਲੇਹਿ = ਲੈਂਦੇ ਹਾਂ ।
ਵਣੰਜਹ = ਅਸੀ ਜੀਵ ਵਣਜ ਕਰਦੇ ਹਾਂ ।
ਰੰਗ ਸਿਉ = ਪ੍ਰੇਮ ਨਾਲ ।੧ ।
ਵਣਜਾਰੇ = ਵਣਜ ਕਰਨ ਵਾਲੇ, ਵਪਾਰੀ ।
ਰੇ = ਹੇ ਭਾਈ !
।੧।ਰਹਾਉ ।
ਲਾਹਾ = ਲਾਭ, ਨਫ਼ਾ ।
ਮਨਿ = ਮਨ ਵਿਚ ।
ਭਾਇਆ = ਪਿਆਰਾ ਲੱਗਾ ।
ਜਾਗਾਤੀ = ਮਸੂਲੀਆ ।੨ ।
ਅਨੰਤ ਤਰੰਗੀ = ਅਨੇਕਾਂ ਲਹਰਾਂ ਵਿਚ ਫਸ ਕੇ ।
ਓਇ = (ਲਫ਼ਜ਼ ‘ਓਹ’ ਤੋਂ ਬਹੁ-ਵਚਨ) ।
ਜੇਹੈ ਵਣਜਿ = ਜਿਹੋ ਜਿਹੇ ਵਣਜ ਵਿਚ ।੩ ।
ਦੇਈ = ਦੇਂਦਾ ਹੈ (

ਹੇ ਭਾਈ! ਅਸੀ ਜੀਵ ਪਰਮਾਤਮਾ (ਸ਼ਾਹੂਕਾਰ) ਦੇ (ਭੇਜੇ ਹੋਏ) ਵਪਾਰੀ ਹਾਂ ।
ਉਹ ਸ਼ਾਹ (ਆਪਣੇ ਨਾਮ ਦਾ) ਸਰਮਾਇਆ ਦੇ ਕੇ (ਅਸਾਂ ਜੀਵਾਂ ਪਾਸੋਂ) ਵਪਾਰ ਕਰਾਂਦਾ ਹੈ ।੧।ਰਹਾਉ ।
ਹੇ ਪ੍ਰਭੂ! ਤੂੰ ਸਾਡਾ ਸ਼ਾਹ ਹੈਂ ਤੂੰ ਸਾਡਾ ਮਾਲਕ ਹੈਂ, ਤੂੰ ਸਾਨੂੰ ਜਿਹੋ ਜਿਹਾ ਸਰਮਾਇਆ ਦੇਂਦਾ ਹੈਂ, ਉਹੋ ਜਿਹਾ ਸਰਮਾਇਆ ਅਸੀ ਲੈ ਲੈਂਦੇ ਹਾਂ ।
ਜੇ ਤੂੰ ਆਪ ਮਿਹਰਵਾਨ ਹੋ ਕੇ (ਸਾਨੂੰ ਆਪਣੇ ਨਾਮ ਦਾ ਸਰਮਾਇਆ) ਦੇਵੇਂ ਤਾਂ ਅਸੀ ਪਿਆਰ ਨਾਲ ਤੇਰੇ ਨਾਮ ਦਾ ਵਪਾਰ ਕਰਨ ਲੱਗ ਪੈਂਦੇ ਹਾਂ ।੧ ।
(ਜਿਸ ਜੀਵ-ਵਣਜਾਰੇ ਨੇ) ਪਰਮਾਤਮਾ ਦੀ ਭਗਤੀ ਦੀ ਖੱਟੀ ਖੱਟੀ ਹੈ ਪਰਮਾਤਮਾ ਦਾ ਨਾਮ-ਧਨ ਖੱਟਿਆ ਹੈ, ਉਹ ਉਸ ਸਦਾ ਕਾਇਮ ਰਹਿਣ ਵਾਲੇ ਸ਼ਾਹ-ਪ੍ਰਭੂ ਦੇ ਮਨ ਵਿਚ ਪਿਆਰਾ ਲੱਗਦਾ ਹੈ ।
(ਜਿਸ ਜੀਵ-ਵਪਾਰੀ ਨੇ) ਪਰਮਾਤਮਾ ਦਾ ਨਾਮ ਜਪ ਕੇ ਪਰਮਾਤਮਾ ਦੇ ਨਾਮ ਦਾ ਸੌਦਾ ਵਿਹਾਝਿਆ ਹੈ, ਜਮ-ਮਸੂਲੀਆ ਉਸ ਦੇ ਨੇੜੇ ਭੀ ਨਹੀਂ ਢੁਕਦਾ ।੨ ।
ਪਰ ਜੇਹੜੇ ਜੀਵ-ਵਣਜਾਰੇ (ਪ੍ਰਭੂ-ਨਾਮ ਤੋਂ ਬਿਨਾ) ਹੋਰ ਹੋਰ ਵਣਜ ਕਰਦੇ ਹਨ, ਉਹ ਮਾਇਆ ਦੇ ਮੋਹ ਦੀਆਂ ਬੇਅੰਤ ਲਹਰਾਂ ਵਿਚ ਫਸ ਕੇ ਦੁਖ ਸਹਾਰਦੇ ਰਹਿੰਦੇ ਹਨ ।
(ਉਹਨਾਂ ਦੇ ਭੀ ਕੀਹ ਵੱਸ?) ਜਿਹੋ ਜਿਹੇ ਵਣਜ ਵਿਚ ਪਰਮਾਤਮਾ ਨੇ ਉਹਨਾਂ ਨੂੰ ਲਾ ਦਿੱਤਾ ਹੈ, ਉਹੋ ਜਿਹਾ ਹੀ ਫਲ ਉਹਨਾਂ ਨੇ ਪਾ ਲਿਆ ਹੈ ।੩ ।
ਪਰਮਾਤਮਾ ਦੇ ਨਾਮ ਦਾ ਵਪਾਰ ਉਹੀ ਮਨੁੱਖ ਕਰਦਾ ਹੈ ਜਿਸ ਨੂੰ ਪਰਮਾਤਮਾ ਆਪ ਮਿਹਰਵਾਨ ਹੋ ਕੇ ਦੇਂਦਾ ਹੈ ।
ਹੇ ਦਾਸ ਨਾਨਕ! ਜਿਸ ਮਨੁੱਖ ਨੇ (ਸਭ ਦੇ) ਸ਼ਾਹ ਪਰਮਾਤਮਾ ਦੀ ਸੇਵਾ-ਭਗਤੀ ਕੀਤੀ ਹੈ, ਉਸ ਪਾਸੋਂ ਉਹ ਸ਼ਾਹ-ਪ੍ਰਭੂ ਕਦੇ ਭੀ (ਉਸ ਦੇ ਵਣਜ-ਵਪਾਰ ਦਾ) ਲੇਖਾ ਨਹੀਂ ਮੰਗਦਾ ।੪।੧।੭।੪੫ ।