ਗਉੜੀ ਪੂਰਬੀ ਮਹਲਾ ੪ ॥
ਗੁਰਮਤਿ ਬਾਜੈ ਸਬਦੁ ਅਨਾਹਦੁ ਗੁਰਮਤਿ ਮਨੂਆ ਗਾਵੈ ॥
ਵਡਭਾਗੀ ਗੁਰ ਦਰਸਨੁ ਪਾਇਆ ਧਨੁ ਧੰਨੁ ਗੁਰੂ ਲਿਵ ਲਾਵੈ ॥੧॥
ਗੁਰਮੁਖਿ ਹਰਿ ਲਿਵ ਲਾਵੈ ॥੧॥ ਰਹਾਉ ॥
ਹਮਰਾ ਠਾਕੁਰੁ ਸਤਿਗੁਰੁ ਪੂਰਾ ਮਨੁ ਗੁਰ ਕੀ ਕਾਰ ਕਮਾਵੈ ॥
ਹਮ ਮਲਿ ਮਲਿ ਧੋਵਹ ਪਾਵ ਗੁਰੂ ਕੇ ਜੋ ਹਰਿ ਹਰਿ ਕਥਾ ਸੁਨਾਵੈ ॥੨॥
ਹਿਰਦੈ ਗੁਰਮਤਿ ਰਾਮ ਰਸਾਇਣੁ ਜਿਹਵਾ ਹਰਿ ਗੁਣ ਗਾਵੈ ॥
ਮਨ ਰਸਕਿ ਰਸਕਿ ਹਰਿ ਰਸਿ ਆਘਾਨੇ ਫਿਰਿ ਬਹੁਰਿ ਨ ਭੂਖ ਲਗਾਵੈ ॥੩॥
ਕੋਈ ਕਰੈ ਉਪਾਵ ਅਨੇਕ ਬਹੁਤੇਰੇ ਬਿਨੁ ਕਿਰਪਾ ਨਾਮੁ ਨ ਪਾਵੈ ॥
ਜਨ ਨਾਨਕ ਕਉ ਹਰਿ ਕਿਰਪਾ ਧਾਰੀ ਮਤਿ ਗੁਰਮਤਿ ਨਾਮੁ ਦ੍ਰਿੜਾਵੈ ॥੪॥੧੨॥੨੬॥੬੪॥
Sahib Singh
ਬਾਜੈ = ਵੱਜਦਾ ਹੈ, ਪੂਰਾ ਪ੍ਰਭਾਵ ਪਾ ਲੈਂਦਾ ਹੈ (ਜਿਵੇਂ ਢੋਲ ਵੱਜਿਆਂ ਕੋਈ ਹੋਰ ਨਿੱਕਾ-ਮੋਟਾ ਖੜਾਕ ਸੁਣਿਆ ਨਹੀਂ ਜਾ ਸਕਦਾ) ।
ਅਨਾਹਦੁ = (ਅਨਾਹਤ—ਬਿਨਾ ਵਜਾਏ) ਇੱਕ-ਰਸ ।
ਧਨੁ ਧੰਨੁ = ਸ਼ਾਬਾਸ਼ = ਜੋਗ ।
ਲਿਵ = ਲਗਨ ।੧ ।
ਗੁਰਮੁਖਿ = ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ।੧।ਰਹਾਉ ।
ਹਮਰਾ = ਸਾਡਾ, ਮੇਰਾ ।
ਮਲਿ ਮਲਿ = ਮਲ ਮਲ ਕੇ, ਬੜੇ ਪ੍ਰੇਮ ਨਾਲ ।
ਧੋਵਹ = ਅਸੀ ਧੋਂਦੇ ਹਾਂ, ਮੈਂ ਧੋਂਦਾ ਹਾਂ ।੨ ।
ਰਸਾਇਣੁ = (ਰਸ = ਅਯਨ) ਰਸਾਂ ਦਾ ਘਰ, ਸਭ ਤੋਂ ਸ੍ਰੇਸ਼ਟ ਰਸ ।
ਜਿਹਵਾ = ਜੀਭ ।
ਰਸਕਿ ਰਸਕਿ = ਮੁੜ ਮੁੜ ਰਸ ਲੈ ਕੇ, ਬੜੇ ਆਨੰਦ ਨਾਲ ।
ਰਸਿ = ਰਸ ਵਿਚ ।
ਆਘਾਨੇ = ਰੱਜੇ ਹੋਏ ।
ਭੂਖ = ਤ੍ਰਿਸ਼ਨਾ, ਮਾਇਆ ਦੀ ਭੁੱਖ ।੩ ।
ਕਉ = ਨੂੰ ।
ਦਿ੍ਰੜਾਵੈ = ਪੱਕਾ ਕਰ ਦੇਂਦਾ ਹੈ ।੪ ।
ਗੁਰਮੁਖਿ = ਗੁਰੂ ਦੇ ਸਨਮੁਖ ਹੋ ਕੇ ।
ਜਿੰਦੂ = ਹੇ ਜਿੰਦੇ !
ਕਰੰਮਾ = ਭਾਗ (ਜਾਗ ਪਏ ਹਨ) ।
ਮਤਿ = (ਗੁਰੂ ਦੀ ਦਿੱਤੀ ਹੋਈ) ਅਕਲ ।
ਜੀਉ = ਜੀਵਨ (ਦਾ ਆਸਰਾ) ।
ਮੁਖਿ = ਮੂੰਹ ਨਾਲ ।
ਅਜਨਮਾ = ਜਨਮ = ਰਹਿਤ ।੧ ।
ਜੋਗੀ = (ਪ੍ਰਭੂ = ਚਰਨਾਂ ਵਿਚ) ਜੁੜਿਆ ਹੋਇਆ ।
ਰੰਗੁ = ਆਤਮਕ ਆਨੰਦ ।
ਮਾਣੀ = ਮੈਂ ਮਾਣਦਾ ਹਾਂ ।
ਰੰਗਿ = ਆਨੰਦ ਵਿਚ ।
ਨਿਰਬਾਣੀ = ਵਾਸਨਾ = ਰਹਿਤ ।
ਸੁਘੜ = (ਜੀਵਨ ਦੀ) ਸੋਹਣੀ ਘਾੜਤ ਵਾਲਾ ।
ਸੁਜਾਣੀ = ਸਿਆਣਾ ।੨ ।
ਜਪਾਹਾ = ਅਸੀ ਜਪੀਏ ।
ਮਿਲਿ = ਮਿਲ ਕੇ (

ਹੇ (ਮੇਰੀ) ਜਿੰਦੇ! ਗੁਰੂ ਦੀ ਸਰਨ ਪੈ ਕੇ (ਪਰਮਾਤਮਾ ਦਾ) ਨਾਮ ਜਪੋ, (ਤੇਰੇ) ਭਾਗ (ਜਾਗ ਪਏ ਹਨ) ।
(ਹੇ ਜਿੰਦੇ! ਗੁਰੂ ਦੀ ਦਿੱਤੀ) ਮਤਿ ਨੂੰ (ਆਪਣੀ) ਮਾਂ ਬਣਾ, ਤੇ ਮਤਿ ਨੂੰ ਹੀ ਜੀਵਨ (ਦਾ ਆਸਰਾ ਬਣਾ), ਰਾਮ ਦਾ ਨਾਮ ਮੂੰਹ ਨਾਲ ਜਪ ।
(ਹੇ ਜਿੰਦੇ!) ਸੰਤੋਖ ਨੂੰ ਪਿਤਾ ਬਣਾ, ਅਜੋਨੀ ਅਕਾਲ ਪੁਰਖ ਦੇ ਰੂਪ ਗੁਰੂ ਦੀ ਸਰਨ ਪਉ ।
ਹੇ ਜਿੰਦੇ! ਮਿਲ ਰਾਮ ਨੂੰ, ਤੇਰੇ ਭਾਗ ਚੰਗੇ ਹੋ ਗਏ ਹਨ ।੧ ।
(ਹੇ ਭਾਈ!) ਪ੍ਰਭੂ ਦਾ ਰੂਪ ਜੋਗੀ-ਰੂਪ ਮਿਲ ਪਿਆ ਹੈ (ਉਸ ਦੀ ਕਿਰਪਾ ਨਾਲ) ਮੈਂ ਆਤਮਕ ਆਨੰਦ ਮਾਣਦਾ ਹਾਂ ।
ਗੁਰੂ ਸਦਾ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗਿਆ ਰਹਿੰਦਾ ਹੈ, ਤੇ ਗੁਰੂ ਸਦਾ ਵਾਸਨਾ-ਰਹਿਤ ਹੈ ।
ਹੇ ਵੱਡੇ ਭਾਗਾਂ ਵਾਲੇ! ਉਸ ਸੋਹਣੇ ਜੀਵਨ ਵਾਲੇ ਸੁਜਾਨ ਗੁਰੂ ਨੂੰ ਮਿਲ ।
(ਗੁਰੂ ਦੀ ਕਿਰਪਾ ਨਾਲ ਹੀ) ਮੇਰਾ ਮਨ ਮੇਰਾ ਤਨ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਭਿੱਜ ਗਿਆ ਹੈ ।੨ ।
ਹੇ ਸੰਤ ਜਨੋ! ਆਓ, ਅਸੀ ਰਲ ਕੇ ਪਰਮਾਤਮਾ ਦਾ ਨਾਮ ਜਪੀਏ ।
(ਹੇ ਭਾਈ!) ਸਾਧ ਸੰਗਤਿ ਵਿਚ ਮਿਲ ਕੇ ਸਦਾ ਹਰਿ-ਨਾਮ ਦੀ ਖੱਟੀ ਖੱਟ ।
(ਹੇ ਭਾਈ! ਆਓ, ਸਾਧ ਸੰਗਤਿ ਵਿਚ) ਗੁਰਮੁਖਾਂ ਦੀ ਸੇਵਾ ਕਰ ਕੇ ਆਪਣੇ ਮੂੰਹ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਭੋਜਨ ਪਾਈਏ ।
(ਹੇ ਜਿੰਦੇ!) ਮਿਲ ਪ੍ਰਭੂ ਨੂੰ, ਪ੍ਰਭੂ ਦੀ ਦਰਗਾਹ ਤੋਂ ਉਸ ਦੀ ਬਖ਼ਸ਼ਸ਼ ਦੇ ਪੂਰਬਲੇ ਸਮੇ ਦੇ ਲੇਖ ਜਾਗ ਪਏ ਹਨ ।੩ ।
(ਜਿਵੇਂ) ਸਾਵਣ (ਦੇ ਮਹੀਨੇ) ਵਿਚ ਬੱਦਲ (ਵਰ੍ਹਦਾ ਹੈ ਤੇ) ਜਗਤ ਨੂੰ (ਧਰਤੀ ਨੂੰ) ਜਲ ਨਾਲ ਭਰਪੂਰ ਕਰ ਦੇਂਦਾ ਹੈ (ਉਸ ਬੱਦਲ ਨੂੰ ਵੇਖ ਵੇਖ ਕੇ) ਮੋਰ ਆਪਣੀ ਮਿੱਠੀ ਬੋਲੀ ਬੋਲਦਾ ਹੈ, (ਤਿਵੇਂ ਗੁਰੂ) ਨਾਮ-ਅੰਮਿ੍ਰਤ ਨਾਲ ਜਗਤ ਨੂੰ ਪ੍ਰਭਾਵਿਤ ਕਰਦਾ ਹੈ (ਜਿਸ ਵਡ-ਭਾਗੀ ਉਤੇ ਮਿਹਰ ਹੁੰਦੀ ਹੈ ਉਸ ਦਾ) ਮਨ ਉਛਾਲੇ ਮਾਰਦਾ ਹੈ (ਉਹ ਮਨੁੱਖ ਗੁਰੂ ਦੇ) ਸ਼ਬਦ ਨੂੰ ਆਪਣੇ ਮੂੰਹ ਵਿਚ ਪਾਂਦਾ ਹੈ ।
ਹੇ ਦਾਸ ਨਾਨਕ! (ਜਿਸ ਮਨੁੱਖ ਦੇ ਹਿਰਦੇ ਵਿਚ) ਨਾਮ ਅੰਮਿ੍ਰਤ ਆ ਵੱਸਦਾ ਹੈ (ਜਿਸ ਨੂੰ) ਪਰਮਾਤਮਾ ਮਿਲ ਪੈਂਦਾ ਹੈ ਉਹ ਪ੍ਰਭੂ-ਪ੍ਰੇਮ ਵਿਚ ਰੰਗਿਆ ਜਾਂਦਾ ਹੈ ।੪।੧।੨੭।੬੫ ।