ਗਉੜੀ ਮਹਲਾ ੯ ॥
ਨਰ ਅਚੇਤ ਪਾਪ ਤੇ ਡਰੁ ਰੇ ॥
ਦੀਨ ਦਇਆਲ ਸਗਲ ਭੈ ਭੰਜਨ ਸਰਨਿ ਤਾਹਿ ਤੁਮ ਪਰੁ ਰੇ ॥੧॥ ਰਹਾਉ ॥
ਬੇਦ ਪੁਰਾਨ ਜਾਸ ਗੁਨ ਗਾਵਤ ਤਾ ਕੋ ਨਾਮੁ ਹੀਐ ਮੋ ਧਰੁ ਰੇ ॥
ਪਾਵਨ ਨਾਮੁ ਜਗਤਿ ਮੈ ਹਰਿ ਕੋ ਸਿਮਰਿ ਸਿਮਰਿ ਕਸਮਲ ਸਭ ਹਰੁ ਰੇ ॥੧॥
ਮਾਨਸ ਦੇਹ ਬਹੁਰਿ ਨਹ ਪਾਵੈ ਕਛੂ ਉਪਾਉ ਮੁਕਤਿ ਕਾ ਕਰੁ ਰੇ ॥
ਨਾਨਕ ਕਹਤ ਗਾਇ ਕਰੁਨਾ ਮੈ ਭਵ ਸਾਗਰ ਕੈ ਪਾਰਿ ਉਤਰੁ ਰੇ ॥੨॥੯॥੨੫੧॥
Sahib Singh
ਨਰ = ਹੇ ਨਰ !
ਅਚੇਤ = ਗ਼ਾਫ਼ਿਲ, ਵੇ = ਪਰਵਾਹ ।
ਨਰ ਅਚੇਤ = ਹੇ ਗ਼ਾਫ਼ਲ ਮਨੁੱਖ {ਨੋਟ:- ਲਫ਼ਜ਼ ‘ਅਚੇਤ’ ਕਿਸੇ ਮਨੁੱਖ ਲਈ ਵਰਤਿਆ ਜਾ ਸਕਦਾ ਹੈ, ਕਿਸੇ ਪਾਪ ਨੂੰ ‘ਅਚੇਤ’ ਨਹੀਂ ਕਿਹਾ ਜਾ ਸਕਦਾ ।
ਸਾਰੇ ਗੁਰੂ ਗ੍ਰੰਥ ਸਾਹਿਬ ਵਿਚ ਵਰਤਿਆ ਲਫ਼ਜ਼ ‘ਅਚੇਤ’ ਦੇਖੋ ਹੇਠ ਲਿਖੇ ਪੰਨਿਆਂ ਉਤੇ:- ੩੦, ੭੫, ੮੫, ੨੨੪, ੩੬੪, ੩੭੪, ੪੩੯, ੪੯੧, ੪੯੯, ੬੦੯, ੬੩੩, ੭੪੦, ੮੪੨, ੯੦੯, ੯੫੫} ।
ਤੇ = ਤੋਂ ।
ਰੇ = ਹੇ !
ਰੇ ਅਚੇਤ ਨਰ !
ਹੇ ਗ਼ਾਫ਼ਿਲ ਮਨੁੱਖ !
ਸਗਲ = ਸਾਰੇ ।
ਭੈ = {ਲਫ਼ਜ਼ ‘ਭਉ’ ਤੋਂ ਬਹੁ-ਵਚਨ} ਭੈ ਭੰਜਨ—ਡਰਾਂ ਦੇ ਨਾਸ ਕਰਨ ਵਾਲਾ ।
ਪਰੁ = ਪਉ ।
ਤਾਹਿ = ਉਸ ਦੀ ।੧।ਰਹਾਉ ।
ਜਾਸ = ਜਿਸ ਦੇ ।
ਤਾ ਕੋ = ਉਸ ਦਾ ।
ਹੀਐ ਮੋ = ਹੀਐ ਮਹਿ, ਹਿਰਦੇ ਵਿਚ ।
ਪਾਵਨ = ਪਵਿੱਤ੍ਰ ਕਰਨ ਵਾਲਾ ।
ਕਸਮਲ = ਪਾਪ ।
ਸਭਿ = ਸਾਰੇ ।
ਹਰੁ = ਦੂਰ ਕਰ ।੧ ।
ਬਹੁਰਿ = ਮੁੜ, ਫਿਰ ਕਦੇ ।
ਨਹਿ ਪਾਵੈ = ਤੂੰ ਪਰਾਪਤ ਨਹੀਂ ਕਰੇਂਗਾ ।
ਉਪਾਉ = ਇਲਾਜ ।
ਮੁਕਤਿ = (ਕਸਮਲਾਂ ਤੋਂ) ਖ਼ਲਾਸੀ ।
ਨਾਨਕੁ ਕਹਤ = ਨਾਨਕ ਆਖਦਾ ਹੈ ।
ਕਰੁਨਾਮੈ = {ਕ{ਣਾਮਯ, ਕਰੁਨਾ—ਤਰਸ, ਮਯ—ਭਰਪੂਰ}, ਤਰਸ-ਭਰਪੂਰ, ਤਰਸ-ਰੂਪ ।
ਭਵ ਸਾਗਰ = ਸੰਸਾਰ = ਸਮੁੰਦਰ ।
ਕੈ ਪਾਰਿ = ਤੋਂ ਪਾਰ ।
ਉਤਰੁ = ਲੰਘ ।
ਰੇ = ਹੇ (ਅਚੇਤ ਨਰ) !
।੨ ।
ਨਿਧਿ = ਖ਼ਜ਼ਾਨਾ ।
ਸਿਧਿ = ਕਰਾਮਾਤੀ ਤਾਕਤ ।
ਬਿਖੁ = ਮਾਇਆ, ਜ਼ਹਰ ।
ਤਿ੍ਰਕੁਟੀ = ਤਿ੍ਰਊੜੀ {>ਿ-ਕੁਟੀ, ਤਿੰਨ ਵਿੰਗੀਆਂ ਲਕੀਰਾਂ}

ਗੁਰੂ ਦੀ ਦਿੱਤੀ ਹੋਈ ਮਤਿ ਮੇਰੇ ਚਿੱਤ ਵਿਚ ਕਾਰੀ ਆ ਗਈ ਹੈ (ਲਾਭਵੰਦੀ ਹੋ ਗਈ ਹੈ) ।
(ਉਸ ਮਤਿ ਦੀ ਬਰਕਤਿ ਨਾਲ) ਪਵਿਤ੍ਰ ਹਰਿ-ਨਾਮ ਵਿਚ ਲੀਨ ਰਹਿਣ ਕਰਕੇ ਮੇਰੀ ਅੰਦਰਲੀ ਖਿੱਝ ਮੁੱਕ ਗਈ ਹੈ, ਮੈਂ ਮਾਇਆ ਦੇ ਜ਼ਹਰ ਨੂੰ (ਆਪਣੇ ਅੰਦਰੋਂ) ਮਾਰ ਲਿਆ ਹੈ ।
ਹੁਣ ਮੈਨੂੰ ਪਰਮਾਤਮਾ ਹਰ ਥਾਂ ਵਿਆਪਕ ਦਿੱਸ ਰਿਹਾ ਹੈ ।
ਪਰਮਾਤਮਾ ਦਾ ਨਿਰਮਲ ਨਾਮ ਤੇਰੇ ਵਾਸਤੇ (ਆਤਮਕ) ਖ਼ਜ਼ਾਨਾ ਹੈ, ਪਰਮਾਤਮਾ ਦੇ ਗੁਣਾਂ ਦੀ ਵਿਚਾਰ ਹੀ ਮੇਰੇ ਵਾਸਤੇ (ਰਿੱਧੀਆਂ) ਸਿੱਧੀਆਂ ਹੈ ।੧ ।
ਗੁਰੂ ਦੇ ਸ਼ਬਦ ਵਿਚ ਜੁੜ ਕੇ ਮੈਂ ਉਹ (ਆਤਮਕ) ਸੁਰਮਾ ਲੱਭ ਲਿਆ ਹੈ, ਜੋ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਦੇਂਦਾ ਹੈ ।
ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਮੇਰਾ ਮਨ (ਸਿਮਰਨ ਵਿਚ) ਇਸ ਤ੍ਰਹਾਂ ਗਿੱਝ ਗਿਆ ਹੈ ਕਿ ਹੁਣ ਸਿਮਰਨ ਤੋਂ ਬਿਨਾ ਰਹਿ ਹੀ ਨਹੀਂ ਸਕਦਾ ।੧।ਰਹਾਉ ।
(ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਾਲੀ) ਪਵਿਤ੍ਰ ਬਾਣੀ ਨੇ ਮੇਰੀ ਭਟਕਣਾ ਮੁਕਾ ਦਿੱਤੀ ਹੈ, ਮੈਨੂੰ ਸਹਜ ਅਵਸਥਾ ਵਿਚ ਮਿਲਾ ਦਿੱਤਾ ਹੈ, (ਹੁਣ ਮੇਰਾ ਮਨ) ਮੰਨ ਗਿਆ ਹੈ ਕਿ ਇਹੀ (ਆਤਮਕ) ਸੁਖ (ਸਭ ਸੁਖਾਂ ਤੋਂ ਸ੍ਰੇਸ਼ਟ ਸੁਖ ਹੈ) ।
(ਸਿਮਰਨ ਦੀ ਬਰਕਤਿ ਨਾਲ ਨਾਮ ਵਿਚ ਰੰਗੀਜ ਕੇ ਮੇਰਾ ਮਨ ਮਜੀਠ ਵਰਗੇ ਪੱਕੇ ਰੰਗ ਵਾਲਾ) ਲਾਲ ਹੋ ਗਿਆ ਹੈ ।
ਮਾਇਆ ਦਾ ਰੰਗ ਮੈਨੂੰ ਕਸੁੰਭੇ ਦੇ ਰੰਗ ਵਰਗਾ ਕੱਚਾ, ਸੂਹਾ ਦਿੱਸ ਪਿਆ ਹੈ ।
(ਮੇਰਾ ਉਤੇ ਪਰਮਾਤਮਾ ਦੀ ਮਿਹਰ ਦੀ) ਨਜ਼ਰ ਹੋਈ ਹੈ, ਮੈਂ ਮਾਇਆ ਦੇ ਜ਼ਹਰ ਨੂੰ (ਆਪਣੇ ਉਤੇ ਅਸਰ ਕਰਨੋਂ) ਰੋਕ ਲਿਆ ਹੈ ।੨ ।
(ਮੇਰੀ ਸੁਰਤਿ ਮਾਇਆ ਦੇ ਮੋਹ ਵਲੋਂ) ਪਰਤ ਪਈ ਹੈ, ਦੁਨੀਆ ਦੀ ਕਿਰਤ-ਕਾਰ ਕਰਦਿਆਂ ਹੀ (ਮੇਰਾ ਮਨ ਮਾਇਆ ਵਲੋਂ) ਮਰ ਗਿਆ ਹੈ, ਮੈਨੂੰ ਆਤਮਕ ਜਾਗ ਆ ਗਈ ਹੈ ।
ਗੁਰੂ ਦੇ ਸ਼ਬਦ ਰਾਹੀਂ ਮੈਂ ਸਿਮਰਨ ਕਰ ਰਿਹਾ ਹਾਂ, ਮੇਰਾ ਮਨ ਪਰਮਾਤਮਾ ਨਾਲ ਪ੍ਰੀਤ ਪਾ ਚੁਕਾ ਹੈ ।
(ਆਤਮਕ) ਆਨੰਦ (ਆਪਣੇ ਅੰਦਰ) ਇਕੱਠਾ ਕਰ ਕੇ ਮੈਂ ਮਾਇਆ ਦੇ ਜ਼ਹਰ ਨੂੰ (ਆਪਣੇ ਅੰਦਰੋਂ) ਦੂਰ ਕਰ ਕੇ (ਸਦਾ ਲਈ) ਤਿਆਗ ਦਿੱਤਾ ਹੈ ।
ਪਰਮਾਤਮਾ ਦੇ ਪ੍ਰੇਮ ਵਿਚ ਟਿਕਣ ਕਰਕੇ ਮੇਰਾ ਮੌਤ ਦਾ ਡਰ ਦੂਰ ਹੋ ਗਿਆ ਹੈ ।੩।(ਸਿਮਰਨ ਦੀ ਬਰਕਤਿ ਕਰਕੇ ਮੇਰੇ ਅੰਦਰੋਂ ਮਾਇਕ ਪਦਾਰਥਾਂ ਦੇ) ਚਸਕੇ ਦੂਰ ਹੋ ਗਏ ਹਨ, (ਮਨ ਵਿਚ ਨਿੱਤ ਹੋ ਰਿਹਾ ਮਾਇਆ ਵਾਲਾ) ਝਗੜਾ ਮਿਟ ਗਿਆ ਹੈ, ਅਹੰਕਾਰ ਰਹਿ ਗਿਆ ਹੈ ।
ਮੇਰਾ ਚਿੱਤ ਹੁਣ ਪਰਮਾਤਮਾ (ਦੇ ਨਾਮ) ਨਾਲ ਰੰਗਿਆ ਗਿਆ ਹੈ, ਮੈਂ ਹੁਣ ਉਸ ਬੇਅੰਤ ਪ੍ਰਭੂ ਦੀ ਰਜ਼ਾ ਵਿਚ ਟਿਕ ਗਿਆ ਹਾਂ ।
ਜਾਤਿ-ਵਰਨ ਅਤੇ ਲੋਕ-ਲਾਜ ਦੀ ਖ਼ਾਤਰ ਕੀਤੇ ਜਾਣ ਵਾਲੇ ਧਰਮ-ਕਰਮ ਬੱਸ ਹੋ ਗਏ ਹਨ ।
(ਮੇਰੇ ਉਤੇ ਪ੍ਰਭੂ ਦੀ) ਮਿਹਰ ਦੀ ਨਿਗਾਹ ਹੋਈ ਹੈ, ਮੈਨੂੰ ਆਤਮਕ ਸੁਖ ਮਿਲ ਗਿਆ ਹੈ ।੪ ।